PAV
11. ਅਤੇ ਓਹਨਾਂ ਨੇ ਆਪਣਿਆਂ ਦੁੱਖਾਂ ਦੇ ਕਾਰਨ ਅਤੇ ਆਪਣਿਆਂ ਘਾਵਾਂ ਦੇ ਕਾਰਨ ਸੁਰਗ ਦੇ ਪਰਮੇਸ਼ੁਰ ਦੇ ਉੱਤੇ ਕੁਫ਼ਰ ਬਕਿਆ ਅਤੇ ਆਪਣਿਆਂ ਕੰਮਾਂ ਤੋਂ ਤੋਬਾ ਨਾ ਕੀਤੀ।।
ERVPA
11. ਜਿਹਡ਼ੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।
IRVPA
11. ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN