ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਬੁਪਾਰੀ ਉਹ ਦੇ ਤਰਾਤਰੀ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।।

ERVPA
3. ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।"

IRVPA
3. ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 24 Verses, Current Verse 3 of Total Verses 24
  • ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਬੁਪਾਰੀ ਉਹ ਦੇ ਤਰਾਤਰੀ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ ।।
  • ERVPA

    ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।"
  • IRVPA

    ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
Total 24 Verses, Current Verse 3 of Total Verses 24
×

Alert

×

punjabi Letters Keypad References