PAV
22. ਵੇਖ, ਮੈਂ ਉਹ ਨੂੰ ਇਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਜ਼ਨਾਹ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ ਜੇ ਓਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ
ERVPA
22. ਇਸ ਲਈ ਮੈਂ ਉਸਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾਡ਼ੇ ਲੋਕ ਜਿਹਡ਼ੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁਡ਼ਨਗੇ ਜਿਹਡ਼ੇ ਉਹ ਦਿੰਦੀ ਹੈ।
IRVPA
22. ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN