ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ

ERVPA
8. ਮੈਂ ਜਾਣਦਾ ਹਾਂ ਤੁਸੀਂ ਕਿਹਡ਼ੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।

IRVPA
8. ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 22 Verses, Current Verse 8 of Total Verses 22
  • ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ
  • ERVPA

    ਮੈਂ ਜਾਣਦਾ ਹਾਂ ਤੁਸੀਂ ਕਿਹਡ਼ੀਆਂ ਗੱਲਾਂ ਕਰ ਰਹੇ ਹੋ। ਮੈਂ ਤੁਹਾਡੇ ਸਾਮ੍ਹਣੇ ਇੱਕ ਖੁਲ੍ਹਾ ਦਰਵਾਜ਼ਾ ਰਖ ਦਿੱਤਾ ਹੈ। ਕੋਈ ਵੀ ਵਿਅਕਤੀ ਇਸ ਨੂੰ ਬੰਦ ਨਹੀਂ ਕਰ ਸਕਦਾ। ਮੈਂ ਜਾਣਦਾ ਹਾਂ ਕਿ ਤੁਸੀਂ ਕਮਜ਼ੋਰ ਹੋ। ਪਰ ਤੁਸੀਂ ਮੇਰੀ ਸਿਖਿਆ ਤੇ ਅਮਲ ਕੀਤਾ ਹੈ। ਤੁਸੀਂ ਮੇਰਾ ਨਾਮ ਲੈਣ ਤੋਂ ਨਹੀਂ ਡਰਦੇ ਸੀ।
  • IRVPA

    ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁੱਲ੍ਹਾ ਹੋਇਆ ਦਰਵਾਜ਼ਾ ਰੱਖਿਆ ਹੈ, ਜਿਹੜਾ ਕਿਸੇ ਤੋਂ ਬੰਦ ਨਹੀਂ ਹੋ ਸਕਦਾ, ਕਿਉਂਕਿ ਭਾਵੇਂ ਤੇਰੀ ਸਮਰੱਥਾ ਥੋੜੀ ਹੈ ਪਰ ਤੂੰ ਮੇਰੇ ਬਚਨ ਦੀ ਪਾਲਨਾ ਕੀਤੀ ਅਤੇ ਮੇਰੇ ਨਾਮ ਦਾ ਇਨਕਾਰ ਨਹੀਂ ਕੀਤਾ।
Total 22 Verses, Current Verse 8 of Total Verses 22
×

Alert

×

punjabi Letters Keypad References