ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ!।।

ERVPA
8. ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"

IRVPA
8. ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 11 Verses, Current Verse 8 of Total Verses 11
1 2 3 4 5 6 7 8 9 10 11
  • ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ!।।
  • ERVPA

    ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"
  • IRVPA

    ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!
Total 11 Verses, Current Verse 8 of Total Verses 11
1 2 3 4 5 6 7 8 9 10 11
×

Alert

×

punjabi Letters Keypad References