PAV
16. ਅਤੇ ਓਹ ਪਹਾੜਾਂ ਅਤੇ ਚਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
ERVPA
16. ਲੋਕਾਂ ਨੇ ਪਹਾਡ਼ਾਂ ਅਤੇ ਚੱਟਾਨਾਂ ਨੂੰ ਆਖਿਆ, "ਸਾਡੇ ਉੱਪਰ ਡਿੱਗ ਪਵੋ। ਸਾਨੂੰ ਉਸਤੋਂ ਲਕੋ ਲਵੋ ਜਿਹਡ਼ਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਦੇ ਗੁੱਸੇ ਤੋਂ ਲਕੋ ਲਵੋ।
IRVPA
16. ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN