ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -

ERVPA
9. ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4

IRVPA
9. ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 16 Verses, Current Verse 9 of Total Verses 16
1 2 3 4 5 6 7 8 9 10 11 12 13 14 15 16
  • ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -
  • ERVPA

    ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4
  • IRVPA

    ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
Total 16 Verses, Current Verse 9 of Total Verses 16
1 2 3 4 5 6 7 8 9 10 11 12 13 14 15 16
×

Alert

×

punjabi Letters Keypad References