ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਅਰ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜਾ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਭਨਾਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਾਂ ਓਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ!

ERVPA
19. ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਤੇ ਅਤੇ ਲੋਕਾਂ ਸਾਮ੍ਹਣੇ ਸਾਡ਼ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ੍ਲ ਸਨ।

IRVPA
19. ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 19 of Total Verses 41
  • ਅਰ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜਾ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਭਨਾਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਾਂ ਓਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ!
  • ERVPA

    ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਤੇ ਅਤੇ ਲੋਕਾਂ ਸਾਮ੍ਹਣੇ ਸਾਡ਼ ਦਿੱਤੀਆਂ। ਇਹ ਪੁਸਤਕਾਂ ਤਕਰੀਬਨ ਪੰਜਾਹ ਹਜ਼ਾਰ ਚਾਂਦੀ ਦੇ ਸਿਕਿਆਂ ਦੇ ਤੁਲ੍ਲ ਸਨ।
  • IRVPA

    ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ।
Total 41 Verses, Current Verse 19 of Total Verses 41
×

Alert

×

punjabi Letters Keypad References