PAV
12. ਜਾਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਧ੍ਰਿਗ ਹੋਵੇ!
ERVPA
12. ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
IRVPA
12. ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN