PAV
15. ਸੋ ਹੁਣ ਤੁਸੀਂ ਸਭਾ ਦੇ ਨਾਲ ਰਲ ਕੇ ਫੌਜ ਦੇ ਸਰਦਾਰ ਨੂੰ ਕਹੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਭਈ ਜਿੱਕੂੰ ਤੁਸੀਂ ਉਹ ਦੀ ਹਕੀਕਤ ਹੋਰ ਵੀ ਠੀਕ ਤਰਾਂ ਨਾਲ ਮਲੂਮ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਘੱਤਣ ਨੂੰ ਤਿਆਰ ਹੋ ਰਹਾਂਗੇ
ERVPA
15. ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁਛ-ਗਿਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
IRVPA
15. ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN