PAV
33. ਅਤੇ ਜਾਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਛਕੇ ਅਤੇ ਆਖਿਆ ਭਈ ਅੱਜ ਤੁਹਾਨੂੰ ਆਸਰਾ ਤੱਕਦਿਆਂ ਚੌਦਾਂ ਦਿਨ ਹੋਏ ਜੋ ਫ਼ਾਕਾ ਕੀਤਾ ਅਤੇ ਕੁਝ ਨਹੀਂ ਖਾਧਾ
ERVPA
33. ਦਿਨ ਚਢ਼ਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ।
IRVPA
33. ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN