PAV
32. ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, - ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ ਗਿਆ, ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਗੁੰਗਾ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
ERVPA
32. ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
IRVPA
32. ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN