ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਵੇਖ ਸਾਰੀਆਂ ਤੀਵੀਆਂ ਜਿਹੜੀਆਂ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ, ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਓਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਓਹ ਤੈਥੋਂ ਮੁੜ ਗਏ ਹਨ।।

ERVPA

IRVPA
22. ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 22 of Total Verses 28
  • ਵੇਖ ਸਾਰੀਆਂ ਤੀਵੀਆਂ ਜਿਹੜੀਆਂ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ, ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਓਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਓਹ ਤੈਥੋਂ ਮੁੜ ਗਏ ਹਨ।।
  • IRVPA

    ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।
Total 28 Verses, Current Verse 22 of Total Verses 28
×

Alert

×

punjabi Letters Keypad References