ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਤਾਂ ਓਹ ਸੱਭੇ ਇੱਕ ਮੱਤ ਹੋ ਕੇ ਉਜ਼ਰ ਕਰਨ ਲੱਗੇ। ਪਹਿਲੇ ਨੇ ਉਹ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਹ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਭਈ ਮੇਰੀ ਵੱਲੋਂ ਉਜ਼ਰ ਕਰੀਂ

ERVPA
18. ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’

IRVPA
18. ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 18 of Total Verses 35
  • ਤਾਂ ਓਹ ਸੱਭੇ ਇੱਕ ਮੱਤ ਹੋ ਕੇ ਉਜ਼ਰ ਕਰਨ ਲੱਗੇ। ਪਹਿਲੇ ਨੇ ਉਹ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਹ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਭਈ ਮੇਰੀ ਵੱਲੋਂ ਉਜ਼ਰ ਕਰੀਂ
  • ERVPA

    ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
  • IRVPA

    ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
Total 35 Verses, Current Verse 18 of Total Verses 35
×

Alert

×

punjabi Letters Keypad References