PAV
10. ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ
ERVPA
10. ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।
IRVPA
10. ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN