PAV
25. ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਸੋ ਗਰੀਬਨਵਾਜ ਕਹਾਉਂਦੇ ਹਨ
ERVPA
25. ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’
IRVPA
25. ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN