ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,

ERVPA
18. “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,

IRVPA
18. ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 18 of Total Verses 44
  • ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,
  • ERVPA

    “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
  • IRVPA

    ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
Total 44 Verses, Current Verse 18 of Total Verses 44
×

Alert

×

punjabi Letters Keypad References