PAV
70. ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ
ERVPA
70. ਪਤਰਸ ਫ਼ਿਰ ਉਸਦੇ ਕਹਿਣੇ ਤੋਂ ਮੁਕ੍ਕਰ ਗਿਆ। ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖਡ਼ੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
IRVPA
70. ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN