PAV
39. ਜਾਂ ਉਸ ਸੂਬੇਦਾਰ ਨੇ ਜਿਹੜਾ ਉਹਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ! ।।
ERVPA
39. ਤਾਂ ਉਹ ਸੂਬੇਦਾਰ ਜਿਹਡ਼ਾ ਸਾਮ੍ਹਣੇ ਖਡ਼ਾ ਸਭ ਵੇਖ ਰਿਹਾ ਸੀ, ਜਦ ਉਸਨੇ ਵੇਖਿਆ ਕਿ ਯਿਸੂ ਕਿਵੇਂ ਮਰਿਆ ਹੈ ਤਾਂ ਕਹਿਣ ਲੱਗਾ, “ਇਹ ਮਨੁੱਖ ਸਚਮੁੱਚ ਹੀ ਪਰਮੇਸ਼ੁਰ ਦਾ ਪੁੱਤਰ ਸੀ।”
IRVPA
39. ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN