ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
41. ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ

ERVPA
41. ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋਡ਼ੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।

IRVPA
41. ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 41 of Total Verses 56
  • ਤਾਂ ਉਸ ਨੇ ਓਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈਕੇ ਆਕਾਸ਼ ਦੀ ਵੱਲ ਵੇਖਿਆ ਅਰ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦਾ ਗਿਆ ਅਤੇ ਦੋਵੇਂ ਮੱਛੀਆਂ ਉਹ ਨੇ ਸਭਨਾਂ ਵਿੱਚ ਵੰਡੀਆਂ
  • ERVPA

    ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀਆਂ ਤੋਡ਼ੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
  • IRVPA

    ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
Total 56 Verses, Current Verse 41 of Total Verses 56
×

Alert

×

punjabi Letters Keypad References