PAV
19. ਹੁਣ ਅਸੀਂ ਜਾਣਦੇ ਹਾਂ ਭਈ ਸ਼ਰਾ ਜੋ ਕੁਝ ਆਖਦੀ ਹੈ ਸੋ ਸ਼ਰਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਉਂ ਦੇ ਹੇਠ ਆ ਜਾਵੇ
ERVPA
19. ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
IRVPA
19. ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN