PAV
22. ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ
ERVPA
22. ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕਰਦਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰਖਦੇ ਹਨ। ਸਭ ਲੋਕ ਬਰਾਬਰ ਹਨ।
IRVPA
22. ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN