PAV
13. ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ
ERVPA
13. ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
IRVPA
13. ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN