ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।।

ERVPA
5. ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹਡ਼ੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸਦੇ ਯੋਗ ਉਸਤਤਿ ਦੇਵੇਗਾ।

IRVPA
5. ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 5 of Total Verses 21
1 2 3 4 5 6 7 8 9 10 11 12 13
  • ਇਸ ਲਈ ਜਿੰਨਾ ਚਿਰ ਪ੍ਰਭੁ ਨਾ ਆਵੇ ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਬੇੜਾ ਨਾ ਕਰੋ ਉਹ ਤਾਂ ਅਨ੍ਹੇਰੇ ਦੀਆਂ ਗੁਪਤ ਗੱਲਾਂ ਨੂੰ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪਰਗਟ ਕਰੇਗਾ ਅਤੇ ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।।
  • ERVPA

    ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹਡ਼ੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸਦੇ ਯੋਗ ਉਸਤਤਿ ਦੇਵੇਗਾ।
  • IRVPA

    ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
Total 21 Verses, Current Verse 5 of Total Verses 21
1 2 3 4 5 6 7 8 9 10 11 12 13
×

Alert

×

punjabi Letters Keypad References