PAV
13. ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਅਰਥਾਤ ਸਾਡੇ ਪਿਓ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ ਜਿਹ ਨੂੰ ਤੁਸਾਂ ਹਵਾਲੇ ਕੀਤਾ ਅਤੇ ਪਿਲਾਤੁਸ ਦੇ ਸਾਹਮਣੇ ਉਸ ਤੋਂ ਇਨਕਾਰ ਕੀਤਾ ਜਾਂ ਉਸ ਨੇ ਉਹ ਨੂੰ ਛੱਡ ਦੇਣ ਦੀ ਦਲੀਲ ਕੀਤੀ
ERVPA
13. ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।
IRVPA
13. ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN