PAV
40. ਪਰ ਫ਼ਿਲਿੱਪੁਸ ਅਜ਼ੋਤੁਸ ਵਿੱਚ ਮਿਲਿਆ ਅਰ ਤਦ ਤੀਕੁਰ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ ਖਬਰੀ ਸੁਣਾਉਂਦਾ ਗਿਆ।।
ERVPA
40. ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈਕੇ ਕੈਸਰੀਆ ਤੱਕ ਕੀਤਾ।
IRVPA
40. ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN