PAV
15. ਅਕਾਸ਼ ਵਿੱਚੋਂ ਆਪਣੇ ਪਵਿੱਤ੍ਰ ਨਿਵਾਸ ਤੋਂ ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇਹ, ਨਾਲੇ ਉਸ ਜ਼ਮੀਨ ਨੂੰ ਜਿਹੜੀ ਤੂੰ ਸਾਨੂੰ ਦਿੱਤੀ ਹੈ ਜਿਵੇਂ ਤੂੰ ਸਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ। ਉਹ ਇੱਕ ਧਰਤੀ ਹੈ ਜਿਹ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ।।
ERVPA
IRVPA
15. ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।” {ਪਰਮੇਸ਼ੁਰ ਦੀ ਨਿੱਜ-ਪਰਜਾ}
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN