ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ

ERVPA
7. ਸਦੂਮ ਅਤੇ ਅਮੋਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।

IRVPA
7. ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 7 of Total Verses 25
  • ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਲਾਂਭ ਛਾਂਭ ਦੇ ਨਗਰ ਏਹਨਾਂ ਵਾਂਙੁ ਹਰਾਮਕਾਰੀ ਕਰ ਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ ਨਮੂਨਾ ਬਣਾਏ ਹੋਏ ਹਨ
  • ERVPA

    ਸਦੂਮ ਅਤੇ ਅਮੋਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।
  • IRVPA

    ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।
Total 25 Verses, Current Verse 7 of Total Verses 25
×

Alert

×

punjabi Letters Keypad References