ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ

ERVPA
33. ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।

IRVPA
33. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 33 of Total Verses 52
  • ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ
  • ERVPA

    ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
  • IRVPA

    ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
Total 52 Verses, Current Verse 33 of Total Verses 52
×

Alert

×

punjabi Letters Keypad References