ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ

ERVPA
15. ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪਡ਼ੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।

IRVPA
15. ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 15 of Total Verses 43
  • ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ
  • ERVPA

    ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪਡ਼ੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।
  • IRVPA

    ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
Total 43 Verses, Current Verse 15 of Total Verses 43
×

Alert

×

punjabi Letters Keypad References