ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਤਾਂ ਉਹ ਚੀਕ ਮਾਰ ਕੇ ਅਰ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ ਐਥੋਂ ਤੋੜੀ ਜੋ ਬਹੁਤਿਆਂ ਨੇ ਆਖਿਆ, ਉਹ ਮਰ ਗਿਆ!

ERVPA
26. ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬਡ਼ੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”

IRVPA
26. ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 26 of Total Verses 50
  • ਤਾਂ ਉਹ ਚੀਕ ਮਾਰ ਕੇ ਅਰ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ ਐਥੋਂ ਤੋੜੀ ਜੋ ਬਹੁਤਿਆਂ ਨੇ ਆਖਿਆ, ਉਹ ਮਰ ਗਿਆ!
  • ERVPA

    ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬਡ਼ੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”
  • IRVPA

    ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!
Total 50 Verses, Current Verse 26 of Total Verses 50
×

Alert

×

punjabi Letters Keypad References