ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਜਾਂ ਉਹ ਨੌਕਰ ਬਾਹਰ ਨਿੱਕਲਿਆ ਤਾਂ ਉਹ ਦੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਉਹ ਨੂੰ ਲੱਭ ਪਿਆ ਜਿਸ ਤੋਂ ਉਹ ਨੇ ਪੰਜਾਹਕੁ ਰੁਪਏ ਲੈਣੇ ਸਨ ਅਤੇ ਉਸ ਉੱਤੇ ਹੱਥ ਪਾ ਕੇ ਸੰਘੀਓਂ ਫੜ ਲਿਆ ਅਤੇ ਆਖਿਆ, ਜੋ ਮੇਰਾ ਨਿੱਕਲਦਾ ਹੈ ਸੋ ਦਿਹ!

ERVPA
28. “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ਡ਼ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।

IRVPA
28. ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 28 of Total Verses 35
  • ਜਾਂ ਉਹ ਨੌਕਰ ਬਾਹਰ ਨਿੱਕਲਿਆ ਤਾਂ ਉਹ ਦੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਉਹ ਨੂੰ ਲੱਭ ਪਿਆ ਜਿਸ ਤੋਂ ਉਹ ਨੇ ਪੰਜਾਹਕੁ ਰੁਪਏ ਲੈਣੇ ਸਨ ਅਤੇ ਉਸ ਉੱਤੇ ਹੱਥ ਪਾ ਕੇ ਸੰਘੀਓਂ ਫੜ ਲਿਆ ਅਤੇ ਆਖਿਆ, ਜੋ ਮੇਰਾ ਨਿੱਕਲਦਾ ਹੈ ਸੋ ਦਿਹ!
  • ERVPA

    “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸਨੂੰ ਦੂਜਾ ਨੋਕਰ ਮਿਲਿਆ ਜੋ ਉਸਨੂੰ ਚਾਂਦੀ ਦੇ ਇੱਕ ਸੌ ਸਿਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ਡ਼ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
  • IRVPA

    ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!
Total 35 Verses, Current Verse 28 of Total Verses 35
×

Alert

×

punjabi Letters Keypad References