ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ

ERVPA
25. “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।

IRVPA
25. ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 25 of Total Verses 39
  • ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਕਟੋਰੇ ਅਰ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਓਹ ਲੁੱਟ ਅਤੇ ਬਦਪਰਹੇਜ਼ੀ ਨਾਲ ਭਰੇ ਹੋਏ ਹਨ
  • ERVPA

    “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
  • IRVPA

    ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
Total 39 Verses, Current Verse 25 of Total Verses 39
×

Alert

×

punjabi Letters Keypad References