PAV
17. ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
ERVPA
17. ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
IRVPA
17. ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN