ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ

ERVPA
17. ‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।

IRVPA
17. ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 17 of Total Verses 47
  • ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
  • ERVPA

    ‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
  • IRVPA

    ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
Total 47 Verses, Current Verse 17 of Total Verses 47
×

Alert

×

punjabi Letters Keypad References