ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ

ERVPA
23. ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵਡ਼ੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।

IRVPA
23. ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 23 of Total Verses 27
  • ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ
  • ERVPA

    ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵਡ਼ੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
  • IRVPA

    ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।
Total 27 Verses, Current Verse 23 of Total Verses 27
×

Alert

×

punjabi Letters Keypad References