ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਕਿਉਂਕਿ ਰਾਜਾ ਜਿਹ ਦੇ ਸਾਹਮਣੇ ਮੈਂ ਬੇਧੜਕ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ ਕਿਉਂ ਜੋ ਮੈਨੂੰ ਨਿਹਚਾ ਹੈ ਭਈ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਇਸ ਲਈ ਜੋ ਇਹ ਵਾਰਤਾ ਖੂੰਜੇ ਵਿੱਚ ਨਹੀਂ ਹੋਈ

ERVPA
26. ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।

IRVPA
26. ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 26 of Total Verses 32
  • ਕਿਉਂਕਿ ਰਾਜਾ ਜਿਹ ਦੇ ਸਾਹਮਣੇ ਮੈਂ ਬੇਧੜਕ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ ਕਿਉਂ ਜੋ ਮੈਨੂੰ ਨਿਹਚਾ ਹੈ ਭਈ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਇਸ ਲਈ ਜੋ ਇਹ ਵਾਰਤਾ ਖੂੰਜੇ ਵਿੱਚ ਨਹੀਂ ਹੋਈ
  • ERVPA

    ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।
  • IRVPA

    ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।
Total 32 Verses, Current Verse 26 of Total Verses 32
×

Alert

×

punjabi Letters Keypad References