PAV
18. ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ
ERVPA
18. ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।
IRVPA
18. ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN