PAV
25. ਤੈਂ ਪਵਿੱਤ੍ਰ ਆਤਮਾ ਦੇ ਰਾਹੀਂ ਸਾਡੇ ਵਡੇਰੇ ਆਪਣੇ ਬੰਦੇ ਦਾਊਦ ਦੀ ਜ਼ਬਾਨੀ ਆਖਿਆ, - ਕੌਮਾਂ ਕਾਹ ਨੂੰ ਡੰਡ ਪਾਈ ਹੈ, ਅਤੇ ਉੱਮਤਾ ਨੇ ਵਿਅਰਥ ਸੋਚਾਂ ਕਿਉਂ ਕੀਤੀਆਂ ਹਨॽ
ERVPA
25. ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਵਿਉਂਤਾਂ ਕਿਉਂ ਕਰ ਰਹੇ ਹਨ? ਇਹ ਸਭ ਫ਼ਿਜ਼ੂਲ ਹੈ।
IRVPA
25. ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN