ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਤੁਸੀਂ ਮੁਰਦਾਰ ਨਾ ਖਾਇਓ। ਤੁਸੀਂ ਉਸ ਨੂੰ ਉਸ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਦੇ ਸੱਕਦੇ ਹੋ। ਓਹ ਉਸ ਨੂੰ ਖਾਵੇ ਅਥਵਾ ਉਸ ਨੂੰ ਕਿਸੇ ਓਪਰੇ ਕੋਲ ਵੇਚ ਸੱਕਦੇ ਹੋ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ। ਤੁਸੀਂ ਮੇਮਨੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।।

ERVPA

IRVPA
21. ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 21 of Total Verses 29
  • ਤੁਸੀਂ ਮੁਰਦਾਰ ਨਾ ਖਾਇਓ। ਤੁਸੀਂ ਉਸ ਨੂੰ ਉਸ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਦੇ ਸੱਕਦੇ ਹੋ। ਓਹ ਉਸ ਨੂੰ ਖਾਵੇ ਅਥਵਾ ਉਸ ਨੂੰ ਕਿਸੇ ਓਪਰੇ ਕੋਲ ਵੇਚ ਸੱਕਦੇ ਹੋ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ। ਤੁਸੀਂ ਮੇਮਨੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।।
  • IRVPA

    ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।
Total 29 Verses, Current Verse 21 of Total Verses 29
×

Alert

×

punjabi Letters Keypad References