PAV
19. ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਭੀ ਉਠਾਲਣ ਨੂੰ ਸਮਰਥ ਹੈ ਜਿਨ੍ਹਾਂ ਵਿੱਚੋਂ ਉਹ ਨੇ ਮਾਨੋ ਉਹ ਨੂੰ ਪਰਾਪਤ ਵੀ ਕਰ ਲਿਆ
ERVPA
19. ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸਕਦਾ ਹੈ। ਅਤੇ ਸੱਚਮੁਚ ਅਸੀਂ ਆਖ਼ ਸਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
IRVPA
19. ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN