PAV
21. ਨਿਹਚਾ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤ੍ਰਾਂ ਨੂੰ ਇੱਕ ਇੱਕ ਕਰਕੇ ਅਸੀਸ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ
ERVPA
21. ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸਨੂੰ ਨਿਹਚਾ ਸੀ।
IRVPA
21. ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN