ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ

ERVPA
27. ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹਡ਼ੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹਡ਼ੀਆਂ ਹਿਲਾਈਆਂ ਜਾ ਸਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸਕਦੀਆਂ, ਸਦੀਵੀ ਰਹਿਣਗੀਆਂ।

IRVPA
27. ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 27 of Total Verses 29
  • ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ
  • ERVPA

    ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹਡ਼ੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹਡ਼ੀਆਂ ਹਿਲਾਈਆਂ ਜਾ ਸਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸਕਦੀਆਂ, ਸਦੀਵੀ ਰਹਿਣਗੀਆਂ।
  • IRVPA

    ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।
Total 29 Verses, Current Verse 27 of Total Verses 29
×

Alert

×

punjabi Letters Keypad References