PAV
17. ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।
ERVPA
IRVPA
17. ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN