PAV
21. ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ
ERVPA
21. ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
IRVPA
21. ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN