ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਤਾਂ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿੱਤੀ ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ, ਸ਼ਤਾਬੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾਹ ਅਰ ਕੰਗਾਲਾਂ ਅਤੇ ਟੁੰਡਿਆਂ ਅਤੇ ਅੰਨ੍ਹਿਆਂ ਅਤੇ ਲੰਙਿਆਂ ਨੂੰ ਐੱਥੇ ਅੰਦਰ ਲਿਆ

ERVPA
21. ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬਡ਼ਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁਂਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’

IRVPA
21. ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 21 of Total Verses 35
  • ਤਾਂ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਨ੍ਹਾਂ ਗੱਲਾਂ ਦੀ ਖਬਰ ਦਿੱਤੀ ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ, ਸ਼ਤਾਬੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾਹ ਅਰ ਕੰਗਾਲਾਂ ਅਤੇ ਟੁੰਡਿਆਂ ਅਤੇ ਅੰਨ੍ਹਿਆਂ ਅਤੇ ਲੰਙਿਆਂ ਨੂੰ ਐੱਥੇ ਅੰਦਰ ਲਿਆ
  • ERVPA

    ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬਡ਼ਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁਂਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
  • IRVPA

    ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।
Total 35 Verses, Current Verse 21 of Total Verses 35
×

Alert

×

punjabi Letters Keypad References