PAV
18. ਹਰੇਕ ਜੋ ਆਪਣੀ ਤੀਵੀਂ ਨੂੰ ਤਿਆਗ ਕੇ ਦੂਈ ਨੂੰ ਵਿਆਹੇ ਸੋ ਜ਼ਨਾਹ ਕਰਦਾ ਹੈ ਅਤੇ ਜਿਹੜਾ ਖਸਮ ਦੀ ਤਿਆਗੀ ਹੋਈ ਤੀਵੀਂ ਨੂੰ ਵਿਆਹੇ ਉਹ ਜ਼ਨਾਹ ਕਰਦਾ ਹੈ।।
ERVPA
18. “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
IRVPA
18. ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN