ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਓਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਏ ਨੂੰ ਅਵਾਜ਼ ਮਾਰਦੇ ਜੋ ਆਖਦੇ ਹਨ ਭਈ ਅਸਾਂ ਤੁਹਾਡੇ ਲਈ ਬੌਂਸਰੀ ਬਜਾਈ ਪਰ ਤੁਸੀਂ ਨਾ ਨੱਚੇ। ਅਸਾਂ ਸਿਆਪਾ ਕੀਤਾ ਪਰ ਤੁਸੀਂ ਨਾ ਰੋਏ।।

ERVPA
32. ਉਹ ਉਨ੍ਹਾਂ ਬਚਿਆਂ ਵਰਗੇ ਹਨ ਜਿਹਡ਼ੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’

IRVPA
32. ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 32 of Total Verses 50
  • ਓਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਏ ਨੂੰ ਅਵਾਜ਼ ਮਾਰਦੇ ਜੋ ਆਖਦੇ ਹਨ ਭਈ ਅਸਾਂ ਤੁਹਾਡੇ ਲਈ ਬੌਂਸਰੀ ਬਜਾਈ ਪਰ ਤੁਸੀਂ ਨਾ ਨੱਚੇ। ਅਸਾਂ ਸਿਆਪਾ ਕੀਤਾ ਪਰ ਤੁਸੀਂ ਨਾ ਰੋਏ।।
  • ERVPA

    ਉਹ ਉਨ੍ਹਾਂ ਬਚਿਆਂ ਵਰਗੇ ਹਨ ਜਿਹਡ਼ੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’
  • IRVPA

    ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
Total 50 Verses, Current Verse 32 of Total Verses 50
×

Alert

×

punjabi Letters Keypad References