PAV
19. ਤਾਂ ਉਨ੍ਹਾਂ ਉੱਤਰ ਦਿੱਤਾ ਕਿ ਯੂਹੰਨਾ ਬਪਤਿਸਮਾ ਦੇਣ ਵਾਲਾ, ਪਰ ਹੋਰ ਏਲੀਯਾਹ ਅਤੇ ਹੋਰ ਭਈ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
ERVPA
19. ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।
IRVPA
19. ਤਾਂ ਉਨ੍ਹਾਂ ਨੇ ਉੱਤਰ ਦਿੱਤਾ ਕਿ ਕੁਝ ਲੋਕ ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ ਅਤੇ ਕਈ ਪਹਿਲਿਆਂ ਨਬੀਆਂ ਵਿੱਚੋਂ ਜ਼ਿੰਦਾ ਹੋਇਆ ਨਬੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN