PAV
27. ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕਈ ਕੁੰ ਉਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤਾਈਂ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ।।
ERVPA
27. ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿੰਨੇ ਇਸ ਵੇਲੇ ਇਥੇ ਮੌਜੂਦ ਹਨ ਉਨ੍ਹਾਂ ਵਿੱਚੋਂ ਕੁਝ ਮੌਤ ਦਾ ਸੁਆਦ ਨਹੀਂ ਚਖਣਗੇ ਜਦ ਤੱਕ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖ ਲੈਣ।”
IRVPA
27. ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN